1 Samuel 15:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸਮੂਏਲ ਉੱਥੋਂ ਰਾਮਾਹ ਵੱਲ ਗਿਆ ਅਤੇ ਸ਼ਾਊਲ ਆਪਣੇ ਘਰ ਗਿਬਆਹ ਵੱਲ ਮੁੜ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਮੂਏਲ ਰਾਮਾਹ ਨੂੰ ਗਿਆ ਅਤੇ ਸ਼ਾਊਲ ਆਪਣੇ ਘਰ ਨੂੰ ਸ਼ਾਊਲੀ ਗਿਬਆਹ ਵੱਲ ਚੜ੍ਹ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮੂਏਲ ਰਾਮਾਹ ਨੂੰ ਗਿਆ ਅਤੇ ਸ਼ਾਊਲ ਆਪਣੇ ਘਰ ਨੂੰ ਗਿਬਆਹ ਵੱਲ ਚੜ੍ਹ ਗਿਆ,