1 Samuel 15:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸਤੋਂ ਬਾਦ ਸਮੂਏਲ ਆਪਣੀ ਸਾਰੀ ਜ਼ਿੰਦਗੀ ਸ਼ਾਊਲ ਨੂੰ ਮੁੜ ਨਹੀਂ ਮਿਲਿਆ। ਸਮੂਏਲ ਨੂੰ ਸ਼ਾਊਲ ਲਈ ਬੜਾ ਦੁੱਖ ਸੀ ਅਤੇ ਯਹੋਵਾਹ ਨੂੰ ਬੜਾ ਅਫ਼ਸੋਸ ਸੀ ਕਿ ਉਸ ਨੇ ਸ਼ਾਊਲ ਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਮੂਏਲ ਆਪਣੀ ਮੌਤ ਤੋੜੀ ਸ਼ਾਊਲ ਨੂੰ ਨਾ ਵੇਖਣ ਗਿਆ ਤਾਂ ਵੀ ਸਮੂਏਲ ਸ਼ਾਊਲ ਉੱਤੋਂ ਉਦਾਸ ਹੁੰਦਾ ਰਿਹਾ ਅਤੇ ਯਹੋਵਾਹ ਨੇ ਵੀ ਸ਼ਾਊਲ ਨੂੰ ਇਸਰਾਏਲ ਦਾ ਪਾਤਸ਼ਾਹ ਬਣਾਉਣ ਵਿੱਚ ਅਫਸੋਸ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਮੂਏਲ ਆਪਣੀ ਮੌਤ ਤੱਕ ਸ਼ਾਊਲ ਨੂੰ ਨਾ ਵੇਖਣ ਗਿਆ ਤਾਂ ਵੀ ਸਮੂਏਲ ਸ਼ਾਊਲ ਤੋਂ ਉਦਾਸ ਹੁੰਦਾ ਰਿਹਾ ਅਤੇ ਯਹੋਵਾਹ ਨੇ ਵੀ ਸ਼ਾਊਲ ਨੂੰ ਇਸਰਾਏਲ ਦਾ ਰਾਜਾ ਬਣਾਉਣ ਵਿੱਚ ਅਫ਼ਸੋਸ ਕੀਤਾ।