1 Samuel 15:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸ਼ਾਊਲ ਅਮਾਲੇਕ ਦੇ ਇੱਕ ਸ਼ਹਿਰ ਪਹੁੰਚਕੇ ਵਾਦੀ ਵਿੱਚ ਉਡੀਕ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਾਊਲ ਅਮਾਲੇਕ ਦੇ ਇੱਕ ਨਗਰ ਕੋਲ ਆਇਆ ਅਤੇ ਦੂਣ ਦੇ ਵਿੱਚ ਛਹਿ ਲਾ ਕੇ ਬੈਠਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਨੇ ਅਮਾਲੇਕ ਨਗਰ ਦੀ ਘਾਟੀ ਦੇ ਵਿੱਚ ਘਾਤ ਲਾ ਕੇ ਉਹਨਾਂ ਨੂੰ ਬਿਠਾਇਆ।