1 Samuel 15:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਮਾਲੇਕੀਆਂ ਦਾ ਰਾਜਾ ਅਗਾਗ ਸੀ। ਸ਼ਾਊਲ ਨੇ ਉਸ ਨੂੰ ਜਿਉਂਦਾ ਫ਼ੜ ਲਿਆ। ਸ਼ਾਊਲ ਨੇ ਅਗਾਗ ਨੂੰ ਤਾਂ ਜਿਉਂਦੇ ਰਹਿਣ ਦਿੱਤਾ ਪਰ ਉਸ ਨੇ ਉਸਦੀ ਸੈਨਾ ਦੇ ਸਾਰੇ ਸਿਪਾਹੀ ਮਾਰ ਸੁੱਟੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਮਾਲੇਕੀਆਂ ਦੇ ਰਾਜਾ ਅਗਾਗ ਨੂੰ ਜੀਂਉਦਾ ਫੜ ਲਿਆ ਅਤੇ ਸਭਨਾਂ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਨਾਸ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਰਾਜਾ ਅਗਾਗ ਨੂੰ ਜਿਉਂਦਾ ਫੜ ਲਿਆ ਅਤੇ ਸਭਨਾਂ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਨਾਸ ਕਰ ਦਿੱਤਾ।