1 Samuel 16:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੇ ਆਤਮੇ ਨੇ ਸ਼ਾਊਲ ਨੂੰ ਤਿਆਗ ਦਿੱਤਾ ਅਤੇ ਫ਼ਿਰ ਉਸ ਨੇ ਇੱਕ ਬੁਰਾ ਆਤਮਾ ਸ਼ਾਊਲ ਅੰਦਰ ਦਾਖਲ ਕਰ ਦਿੱਤਾ। ਇਸਨੇ ਸ਼ਾਊਲ ਨੂੰ ਬਹੁਤ ਕਸ਼ਟ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸ਼ਾਊਲ ਉੱਤੋਂ ਯਹੋਵਾਹ ਦਾ ਆਤਮਾ ਅੱਡ ਹੋ ਗਿਆ ਅਤੇ ਯਹੋਵਾਹ ਵੱਲੋਂ ਇੱਕ ਦੁਸ਼ਟ ਆਤਮਾ ਉਹ ਨੂੰ ਅਕਾਉਣ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸ਼ਾਊਲ ਉੱਤੋਂ ਯਹੋਵਾਹ ਦਾ ਆਤਮਾ ਅਲੱਗ ਹੋ ਗਿਆ ਅਤੇ ਯਹੋਵਾਹ ਵੱਲੋਂ ਇੱਕ ਦੁਸ਼ਟ-ਆਤਮਾ ਉਹ ਨੂੰ ਘਬਰਾਉਣ ਲੱਗਾ।