1 Samuel 16:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਦੇ ਨੌਕਰਾਂ ਨੇ ਉਸ ਨੂੰ ਕਿਹਾ, “ਪਰਮੇਸ਼ੁਰ ਵੱਲੋਂ ਇੱਕ ਭੈੜਾ ਆਤਮਾ ਤੈਨੂੰ ਸਤਾ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਊਲ ਦੇ ਟਹਿਲੂਆਂ ਨੇ ਉਹ ਨੂੰ ਆਖਿਆ, ਵੇਖੋ, ਹੁਣ ਪਰਮੇਸ਼ੁਰ ਵੱਲੋਂ ਇੱਕ ਦੁਸ਼ਟ ਆਤਮਾ ਤੁਹਾਨੂੰ ਅਕਾਉਂਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਆਖਿਆ, ਵੇਖੋ, ਹੁਣ ਪਰਮੇਸ਼ੁਰ ਵੱਲੋਂ ਇੱਕ ਦੁਸ਼ਟ-ਆਤਮਾ ਤੁਹਾਨੂੰ ਘਬਰਾਉਂਦਾ ਹੈ।