1 Samuel 16:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਸ਼ਾਊਲ ਨੇ ਆਪਨੇ ਸੇਵਕਾਂ ਨੂੰ ਆਖਿਆ, “ਜਾਓ ਅਤੇ ਅਜਿਹਾ ਕੋਈ ਮਨੁੱਖ ਲੱਭੋ ਜਿਹੜਾ ਧੁਨ ਵਜਾਉਣ ਵਿੱਚ ਹੁਸ਼ਿਆਰ ਹੋਵੇ। ਉਸ ਨੂੰ ਮੇਰੇ ਕੋਲ ਲੈ ਕੇ ਆਵੋ।”
Punjabi Bible 2016 - ਪਵਿੱਤਰ ਬਾਈਬਲ O.V.
ਸ਼ਾਊਲ ਨੇ ਆਪਣੇ ਚਾਕਰਾਂ ਨੂੰ ਆਖਿਆ ਅੱਛਾ, ਮੇਰੇ ਲਈ ਕੋਈ ਰੱਖੋ ਜੋ ਵਜਾਉਣ ਵਿੱਚ ਚਤਰ ਹੋਵੇ ਅਤੇ ਮੇਰੇ ਕੋਲ ਲੈ ਆਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ, ਠੀਕ ਹੈ, ਮੇਰੇ ਲਈ ਕਿਸੇ ਵਧੀਆ ਬਰਬਤ ਵਜਾਉਣ ਵਾਲੇ ਨੂੰ ਲੱਭੋ ਅਤੇ ਉਸ ਨੂੰ ਮੇਰੇ ਕੋਲ ਲੈ ਆਉ।