1 Samuel 16:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਸ਼ਾਊਲ ਨੇ ਯੱਸੀ ਵੱਲ ਆਪਣੇ ਹਲਕਾਰੇ ਭੇਜੇ। ਉਨ੍ਹਾਂ ਨੇ ਯੱਸੀ ਨੂੰ ਕਿਹਾ, “ਤੇਰਾ ਦਾਊਦ ਨਾਮ ਦਾ ਜੋ ਪੁੱਤਰ ਹੈ, ਜੋ ਇੱਜੜ ਚਰਾਉਂਦਾ ਹੈ ਉਸ ਨੂੰ ਮੇਰੇ ਨਾਲ ਭੇਜ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਸ਼ਾਊਲ ਨੇ ਹਲਕਾਰਿਆਂ ਦੇ ਹੱਥ ਯੱਸੀ ਨੂੰ ਐਉਂ ਸੱਦ ਘੱਲਿਆ ਭਈ ਆਪਣੇ ਪੁੱਤ੍ਰ ਦਾਊਦ ਨੂੰ ਜੋ ਇੱਜੜ ਦੇ ਨਾਲ ਹੈ ਮੇਰੇ ਕੋਲ ਘੱਲ ਦੇਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਸ਼ਾਊਲ ਨੇ ਦੂਤਾਂ ਦੇ ਹੱਥ ਯੱਸੀ ਨੂੰ ਸੱਦਾ ਭੇਜਿਆ ਕਿ ਆਪਣੇ ਪੁੱਤਰ ਦਾਊਦ ਨੂੰ ਜੋ ਇੱਜੜ ਦੇ ਨਾਲ ਹੈ ਮੇਰੇ ਕੋਲ ਭੇਜ ਦੇ।