1 Samuel 16:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਮੂਏਲ ਨੇ ਕਿਹਾ, “ਮੈਂ ਕਿਵੇਂ ਜਾਵਾਂ? ਜੇਕਰ ਮੈਂ ਜਾਵਾਂਗਾ ਅਤੇ ਕਦੇ ਸ਼ਾਊਲ ਨੂੰ ਪਤਾ ਚੱਲੇਗਾ ਤਾਂ ਉਹ ਮੈਨੂੰ ਮਾਰ ਸੁੱਟੇਗਾ।” ਯਹੋਵਾਹ ਨੇ ਕਿਹਾ, “ਜਦ ਤੂੰ ਬੈਤਲਹਮ ਵਿੱਚ ਜਾਵੇਂ ਇੱਕ ਵਛੜਾ ਆਪਣੇ ਨਾਲ ਲੈਂਦਾ ਜਾ ਅਤੇ ਆਖੀਂ ‘ਮੈਂ ਯਹੋਵਾਹ ਅੱਗੇ ਬਲੀ ਚੜ੍ਹਾਉਣ ਆਇਆ ਹਾਂ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਮੂਏਲ ਬੋਲਿਆ, ਮੈਂ ਕਿੱਕੁਰ ਜਾਵਾਂ? ਜੇ ਕਦੀ ਸ਼ਾਊਲ ਸੁਣੇਗਾ ਤਾਂ ਮੈਨੂੰ ਮਾਰ ਸੁੱਟੇਗਾ। ਯਹੋਵਾਹ ਨੇ ਆਖਿਆ, ਇੱਕ ਵੱਛੀ ਆਪਣੇ ਨਾਲ ਲੈ ਜਾਹ ਅਤੇ ਐਉਂ ਆਖ ਕਿ ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮੂਏਲ ਬੋਲਿਆ, ਮੈਂ ਕਿਸ ਤਰ੍ਹਾਂ ਜਾਂਵਾਂ? ਜੇਕਰ ਸ਼ਾਊਲ ਇਹ ਸੁਣੇਗਾ ਤਾਂ ਮੈਨੂੰ ਮਾਰ ਸੁੱਟੇਗਾ। ਯਹੋਵਾਹ ਨੇ ਆਖਿਆ, ਇੱਕ ਵੱਛੀ ਆਪਣੇ ਨਾਲ ਲੈ ਜਾ ਅਤੇ ਇਸ ਤਰ੍ਹਾਂ ਆਖ ਕਿ ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ।