1 Samuel 16:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਪਰੰਤ ਯੱਸੀ ਨੇ ਇੱਕ ਖੋਤਾ ਜਿਸ ਉੱਪਰ ਰੋਟੀਆਂ ਲੱਦੀਆਂ ਸਨ, ਇੱਕ ਮੈਅ ਦੀ ਬੋਤਲ ਅਤੇ ਇੱਕ ਪਠੋਰਾ ਲੈ ਕੇ ਆਪਣੇ ਪੁੱਤਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯੱਸੀ ਨੇ ਇੱਕ ਖੋਤਾ ਜਿਹ ਦੇ ਉੱਤੇ ਰੋਟੀਆਂ ਲੱਦੀਆਂ ਸਨ ਅਤੇ ਇੱਕ ਮਸ਼ਕ ਮੈਂ ਦੀ ਅਤੇ ਇੱਕ ਪਠੋਰਾ ਲੈ ਕੇ ਆਪਣੇ ਪੁੱਤ੍ਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੱਸੀ ਨੇ ਇੱਕ ਗਧਾ ਜਿਸ ਦੇ ਉੱਤੇ ਰੋਟੀਆਂ ਲੱਦੀਆਂ ਸਨ ਅਤੇ ਇੱਕ ਮੇਸ਼ੇਕ ਮੈਅ ਦੀ ਅਤੇ ਬੱਕਰੀ ਦਾ ਇੱਕ ਬੱਚਾ ਲੈ ਕੇ ਆਪਣੇ ਪੁੱਤਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਭੇਜਿਆ।