1 Samuel 16:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੰਝ ਦਾਊਦ ਸ਼ਾਊਲ ਕੋਲ ਜਾਕੇ ਉਸ ਦੇ ਸਾਹਮਣੇ ਖੜ੍ਹਾ ਹੋਇਆ। ਸ਼ਾਊਲ ਨੇ ਦਾਊਦ ਨੂੰ ਬਹੁਤ ਪਿਆਰ ਕੀਤਾ। ਦਾਊਦ ਉਸਦਾ ਸਹਾਇਕ ਬਣਿਆ ਜੋ ਉਸ ਦੇ ਸ਼ਸਤਰ ਚੁੱਕਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਸ਼ਾਊਲ ਕੋਲ ਆਇਆ ਅਤੇ ਉਸ ਦੇ ਸਾਹਮਣੇ ਆ ਖਲੋਤਾ ਅਤੇ ਉਸ ਨੇ ਉਹ ਦੇ ਨਾਲ ਵੱਡਾ ਪਿਆਰ ਕੀਤਾ ਅਤੇ ਉਹ ਉਸ ਦੇ ਸ਼ਸਤ੍ਰ ਚੁੱਕਣ ਵਾਲਾ ਬਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਸ਼ਾਊਲ ਕੋਲ ਆਇਆ ਅਤੇ ਉਸ ਦੇ ਸਾਹਮਣੇ ਆ ਖੜ੍ਹਾ ਹੋਇਆ ਅਤੇ ਉਸ ਨੇ ਦਾਊਦ ਦੇ ਨਾਲ ਬਹੁਤ ਪਿਆਰ ਕੀਤਾ ਅਤੇ ਉਹ ਉਸ ਦੇ ਸ਼ਸਤਰ ਚੁੱਕਣ ਵਾਲਾ ਬਣ ਗਿਆ।