1 Samuel 16:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਇਉਂ ਹੋਇਆ ਕਿ ਜਿਸ ਵੇਲੇ ਵੀ ਦੁਸ਼ਟ ਆਤਮਾ ਪਰਮੇਸ਼ੁਰ ਵੱਲੋਂ ਸ਼ਾਊਲ ਉੱਪਰ ਚੜ੍ਹਦਾ ਤਾਂ ਦਾਊਦ ਬਰਬਤ ਸਾਜ਼ ਲੈ ਕੇ ਆਪਣੇ ਹੱਥ ਨਾਲ ਵਜਾਉਂਦਾ ਸੀ ਅਤੇ ਫ਼ੇਰ ਸ਼ਾਊਲ ਨੂੰ ਤਾਜ਼ਗੀ ਆਉਂਦੀ ਸੀ ਅਤੇ ਉਹ ਠੀਕ ਹੋ ਜਾਂਦਾ ਸੀ ਅਤੇ ਦੁਸ਼ਟ ਆਤਮਾ ਉਸਤੋਂ ਹਟ ਜਾਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਭਈ ਜਿਸ ਵੇਲੇ ਉਹ ਦੁਸ਼ਟ ਆਤਮਾ ਪਰਮੇਸ਼ੁਰ ਵੱਲੋਂ ਸ਼ਾਊਲ ਉੱਤੇ ਚੜ੍ਹਦਾ ਸੀ ਤਾਂ ਦਾਊਦ ਬਰਬਤ ਲੈ ਕੇ ਆਪਣੇ ਹੱਥ ਨਾਲ ਵਜਾਉਂਦਾ ਸੀ ਅਤੇ ਸ਼ਾਊਲ ਨੂੰ ਤਾਜ਼ਗੀ ਆਉਂਦੀ ਸੀ ਅਤੇ ਉਹ ਚੰਗਾ ਹੁੰਦਾ ਸੀ ਤਾਂ ਉਹ ਦੁਸ਼ਟ ਆਤਮਾ ਉਹ ਦੇ ਉੱਤੋਂ ਹਟ ਜਾਂਦਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਜਿਸ ਵੇਲੇ ਦੁਸ਼ਟ-ਆਤਮਾ ਪਰਮੇਸ਼ੁਰ ਵੱਲੋਂ ਸ਼ਾਊਲ ਉੱਤੇ ਆਉਂਦਾ ਸੀ ਤਾਂ ਦਾਊਦ ਬਰਬਤ ਲੈ ਕੇ ਵਜਾਉਂਦਾ ਸੀ ਅਤੇ ਸ਼ਾਊਲ ਨੂੰ ਤਾਜ਼ਗੀ ਮਿਲਦੀ ਸੀ ਅਤੇ ਉਹ ਚੰਗਾ ਹੋ ਜਾਂਦਾ ਸੀ ਤਾਂ ਉਹ ਦੁਸ਼ਟ-ਆਤਮਾ ਉਹ ਦੇ ਉੱਤੋਂ ਹੱਟ ਜਾਂਦਾ ਸੀ।