1 Samuel 16:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਨੇ ਆਖਿਆ, “ਹਾਂ ਮੈਂ ਸ਼ਾਂਤੀ ’ਚ ਆਇਆ ਹਾਂ। ਮੈਂ ਤਾਂ ਯਹੋਵਾਹ ਅੱਗੇ ਬਲੀ ਚੜ੍ਹਾਉਣ ਲਈ ਆਇਆ ਹਾਂ। ਤੁਸੀਂ ਵੀ ਤਿਆਰ ਹੋ ਜਾਵੇ ਅਤੇ ਮੇਰੇ ਨਾਲ ਬਲੀ ਲਈ ਚੱਲੋ।” ਸਮੂਏਲ ਨੇ ਯੱਸੀ ਅਤੇ ਉਸ ਦੇ ਪੁੱਤਰਾਂ ਨੂੰ ਵੀ ਤਿਆਰ ਕੀਤਾ ਅਤੇ ਉਨ੍ਹਾਂ ਨੂੰ ਬਲੀ ਵਿੱਚ ਹਿੱਸਾ ਲੈਣ ਲਈ ਨਿਉਤਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੋਲਿਆ, ਆਹੋ ਸੁਲਾਹ ਨਾਲ। ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ। ਤੁਸੀਂ ਆਪਣੇ ਆਪ ਨੂੰ ਪਵਿੱਤ੍ਰ ਕਰੋ ਅਤੇ ਮੇਰੇ ਨਾਲ ਭੇਟ ਚੜ੍ਹਾਉਣ ਲਈ ਆਓ ਅਤੇ ਉਸ ਨੇ ਯੱਸੀ ਨੂੰ ਉਹ ਦੇ ਪੁੱਤ੍ਰਾਂ ਸਣੇ ਪਵਿੱਤ੍ਰ ਕੀਤਾ ਅਤੇ ਉਨ੍ਹਾਂ ਨੂੰ ਭੇਟ ਚੜ੍ਹਾਉਣ ਲਈ ਸੱਦਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬੋਲਿਆ, ਹਾਂ, ਮੈਂ ਸ਼ਾਂਤੀ ਨਾਲ ਆਇਆ ਹਾਂ। ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ। ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਮੇਰੇ ਨਾਲ ਭੇਟ ਚੜ੍ਹਾਉਣ ਲਈ ਆਓ ਅਤੇ ਉਸ ਨੇ ਯੱਸੀ ਨੂੰ ਉਹ ਦੇ ਪੁੱਤਰਾਂ ਸਮੇਤ ਪਵਿੱਤਰ ਕੀਤਾ ਅਤੇ ਉਨ੍ਹਾਂ ਨੂੰ ਭੇਟ ਚੜ੍ਹਾਉਣ ਲਈ ਸੱਦਿਆ।