1 Samuel 18:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੇ ਹੀ ਦਿਨ ਤੋਂ ਇੱਕ ਦੁਸ਼ਟ ਆਤਮੇ ਨੇ ਪਰਮੇਸ਼ੁਰ ਵੱਲੋਂ ਸ਼ਾਊਲ ਉੱਪਰ ਵੱਸ ਕਰ ਲਿਆ। ਉਹ ਆਪਣੇ ਘਰ ਬਿਲਕੁਲ ਜੰਗਲੀ ਪਾਗਲਾਂ ਵਾਂਗ ਵਤੀਰਾ ਕਰਨ ਲੱਗਾ। ਦਾਊਦ ਜਿਵੇਂ ਹੀ ਉਸ ਨੂੰ ਠੀਕ ਕਰਨ ਲਈ ਬਰਬਤ ਵਜਾਉਂਦਾ ਸੀ ਉਹ ਉਵੇਂ ਹੀ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਗਲੇ ਭਲਕ ਅਜਿਹਾ ਹੋਇਆ ਜੋ ਪਰਮੇਸ਼ੁਰ ਵੱਲੋਂ ਉਹ ਦੁਸ਼ਟ ਆਤਮਾ ਸ਼ਾਊਲ ਉੱਤੇ ਆਇਆ। ਤਦ ਉਹ ਘਰ ਵਿੱਚ ਅਗੰਮ ਵਾਚਣ ਲੱਗ ਪਿਆ ਅਤੇ ਦਾਊਦ ਨੇ ਉਹ ਦੇ ਸਾਹਮਣੇ ਪਹਿਲਾਂ ਵਾਂਙੁ ਹੱਥ ਨਾਲ ਵਜਾਇਆ। ਉਸ ਵੇਲੇ ਸ਼ਾਊਲ ਦੇ ਹੱਥ ਵਿੱਚ ਇੱਕ ਸਾਂਗ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਦਿਨ ਅਜਿਹਾ ਹੋਇਆ ਜੋ ਪਰਮੇਸ਼ੁਰ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਤਦ ਉਹ ਘਰ ਵਿੱਚ ਅਗੰਮ ਵਾਕ ਕਰਨ ਲੱਗ ਪਿਆ ਅਤੇ ਦਾਊਦ ਨੇ ਉਹ ਦੇ ਸਾਹਮਣੇ ਪਹਿਲਾਂ ਵਾਂਗੂੰ ਹੱਥ ਨਾਲ ਵਜਾਇਆ। ਉਸ ਵੇਲੇ ਸ਼ਾਊਲ ਦੇ ਹੱਥ ਵਿੱਚ ਇੱਕ ਭਾਲਾ ਸੀ।