1 Samuel 18:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਜਦ ਵੇਖਿਆ ਕਿ ਦਾਊਦ ਨੂੰ ਬੜੀ ਕਾਮਯਾਬੀ ਮਿਲਦੀ ਹੈ ਤਾਂ ਉਹ ਹੋਰ ਜ਼ਿਆਦਾ ਦਾਊਦ ਤੋਂ ਡਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਂ ਸ਼ਾਊਲ ਨੇ ਡਿੱਠਾ ਜੋ ਉਹ ਵੱਡੀ ਸਫਲਤਾ ਨਾਲ ਚੱਲਦਾ ਹੈ ਤਾਂ ਉਸ ਕੋਲੋਂ ਡਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦ ਸ਼ਾਊਲ ਨੇ ਦੇਖਿਆ ਜੋ ਉਹ ਵੱਡੀ ਸਫ਼ਲਤਾ ਨਾਲ ਚਲਦਾ ਹੈ ਤਾਂ ਉਸ ਕੋਲੋਂ ਡਰਨ ਲੱਗ ਪਿਆ।