1 Samuel 18:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਜਿਹਾ ਹੋਇਆ ਕਿ ਜਦੋਂ ਉਹ ਵੇਲਾ ਆਇਆ ਕਿ ਸ਼ਾਊਲ ਦੀ ਧੀ ਦਾਊਦ ਨਾਲ ਵਿਆਹੀ ਜਾਵੇ ਤਾਂ ਉਹ ਮਹੋਲਾਠੀ ਅੰਦਰੀਏਲ ਨਾਲ ਵਿਆਹੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਜਿਹਾ ਹੋਇਆ ਜਾਂ ਉਹ ਵੇਲਾ ਆਇਆ ਜੋ ਸ਼ਾਊਲ ਦੀ ਧੀ ਮੇਰਬ ਦਾਊਦ ਨਾਲ ਵਿਆਹੀ ਜਾਵੇ ਤਾਂ ਉਹ ਮਹੋਲਾਥੀ ਅਦਰੀਏਲ ਨਾਲ ਵਿਆਹੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਜਿਹਾ ਹੋਇਆ ਜਦ ਉਹ ਵੇਲਾ ਆਇਆ ਜੋ ਸ਼ਾਊਲ ਦੀ ਧੀ ਮੇਰਬ ਦਾਊਦ ਨਾਲ ਵਿਆਹੀ ਜਾਵੇ ਤਾਂ ਉਹ ਮਹੋਲਾਥੀ ਅਦਰੀਏਲ ਨਾਲ ਵਿਆਹੀ ਗਈ।