1 Samuel 18:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਦੀ ਦੂਜੀ ਕੁੜੀ ਮੀਕਲ ਦਾਊਦ ਨੂੰ ਪਿਆਰ ਕਰਦੀ ਸੀ। ਲੋਕਾਂ ਨੇ ਸ਼ਾਊਲ ਨੂੰ ਦੱਸਿਆ ਕਿ ਮੀਕਲ ਦਾਊਦ ਨੂੰ ਪਿਆਰ ਕਰਦੀ ਹੈ ਤਾਂ ਉਹ ਸੁਣਕੇ ਬੜਾ ਖੁਸ਼ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਾਊਲ ਦੀ ਧੀ ਮੀਕਲ ਨੇ ਦਾਊਦ ਨਾਲ ਪ੍ਰੀਤ ਲਾਈ ਸੋ ਉਨ੍ਹਾਂ ਨੇ ਸ਼ਾਊਲ ਨੂੰ ਖਬਰ ਦਿੱਤੀ ਅਤੇ ਇਸ ਗੱਲ ਕਰਕੇ ਉਹ ਰਾਜ਼ੀ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ਾਊਲ ਦੀ ਧੀ ਮੀਕਲ ਦਾਊਦ ਨਾਲ ਪ੍ਰੇਮ ਕਰਨ ਲੱਗੀ ਸੋ ਉਨ੍ਹਾਂ ਨੇ ਸ਼ਾਊਲ ਨੂੰ ਖ਼ਬਰ ਦਿੱਤੀ ਅਤੇ ਇਸ ਗੱਲ ਕਰਕੇ ਉਹ ਰਾਜ਼ੀ ਹੋਇਆ।