1 Samuel 18:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਸੋਚਿਆ, “ਹੁਣ ਮੈਂ ਮੀਕਲ ਤੋਂ ਦਾਊਦ ਨੂੰ ਉਸ ਦੇ ਜਾਲ ਵਿੱਚ ਫ਼ਸਾਉਣ ਦਾ ਕੰਮ ਲਵਾਂਗਾ। ਮੈਂ ਮੀਕਲ ਨੂੰ ਦਾਊਦ ਨਾਲ ਵਿਆਹ ਕਰਨ ਦੇਵਾਂਗਾ ਅਤੇ ਉਸਤੋਂ ਬਾਦ ਫ਼ਲਿਸਤੀ ਆਪੇ ਦਾਊਦ ਨੂੰ ਜਾਨੋਂ ਮਾਰ ਸੁੱਟਣਗੇ।” ਇਸ ਲਈ ਸ਼ਾਊਲ ਨੇ ਦਾਊਦ ਨੂੰ ਦੂਜੀ ਵਾਰ ਕਿਹਾ, “ਤੂੰ ਅੱਜ ਹੀ ਮੇਰੀ ਕੁੜੀ ਨਾਲ ਵਿਆਹ ਕਰ ਸੱਕਦਾ ਹੈਂ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਊਲ ਨੇ ਆਖਿਆ, ਮੈਂ ਉਹ ਨੁੰ ਉਸ ਨਾਲ ਵਿਆਹਵਾਂਗਾ ਜੋ ਉਹ ਦੇ ਲਈ ਫਾਹੀ ਹੋਵੇ ਅਤੇ ਫ਼ਲਿਸਤੀਆਂ ਦਾ ਹੱਥ ਉਹ ਦੇ ਉੱਤੇ ਆਣ ਪਵੇ ਸੋ ਸ਼ਾਊਲ ਨੇ ਦਾਊਦ ਨੂੰ ਆਖਿਆ, ਭਈ ਇਸ ਦੂਜੇ ਨਾਲ ਤੂੰ ਅੱਜ ਹੀ ਮੇਰਾ ਜਵਾਈ ਬਣ ਜਾਵੇਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਨੇ ਆਖਿਆ, ਮੈਂ ਉਹ ਨੂੰ ਉਸ ਨਾਲ ਵਿਆਹਵਾਂਗਾ ਜੋ ਉਹ ਦੇ ਲਈ ਫਾਹੀ ਹੋਵੇ ਅਤੇ ਫ਼ਲਿਸਤੀਆਂ ਦਾ ਹੱਥ ਉਹ ਦੇ ਉੱਤੇ ਆਣ ਪਵੇ ਸੋ ਸ਼ਾਊਲ ਨੇ ਦਾਊਦ ਨੂੰ ਆਖਿਆ, ਭਈ ਇਸ ਤਰ੍ਹਾਂ ਤੂੰ ਅੱਜ ਹੀ ਮੇਰਾ ਜਵਾਈ ਬਣ ਜਾਵੇਂਗਾ।