1 Samuel 18:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਆਪਣੇ ਅਫ਼ਸਰਾਂ ਨੂੰ ਹੁਕਮ ਦਿੱਤਾ ਅਤੇ ਕਿਹਾ, ਦਾਊਦ ਨਾਲ ਇੱਕਲਿਆਂ ਗੱਲ ਕਰੋ ਅਤੇ ਉਸ ਨੂੰ ਕਹੋ, “ਵੇਖ, ਪਾਤਸ਼ਾਹ ਤੈਨੂੰ ਬਹੁਤ ਚਾਹੁੰਦਾ ਹੈ, ਉਸ ਦੇ ਸਾਰੇ ਅਫ਼ਸਰਾਂ ਨੂੰ ਵੀ ਤੂੰ ਬਹੁਤ ਪਿਆਰਾ ਹੈ। ਇਸ ਲਈ ਤੈਨੂੰ ਉਸਦੀ ਕੁੜੀ ਨਾਲ ਵਿਆਹ ਕਰਵਾ ਲੈਣਾ ਚਾਹੀਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸ਼ਾਊਲ ਨੇ ਆਪਣੇ ਟਹਿਲੂਆਂ ਨੂੰ ਆਖਿਆ ਕਿ ਦਾਊਦ ਨਾਲ ਹੌਲੀ ਜੇਹੇ ਗੱਲ ਕਰੋ ਅਤੇ ਆਖੋ, ਵੇਖ, ਪਾਤਸ਼ਾਹ ਤੇਰੇ ਨਾਲ ਰਾਜ਼ੀ ਹੈ ਅਤੇ ਤੂੰ ਉਹ ਦੇ ਸਾਰੇ ਟਹਿਲੂਆਂ ਦਾ ਪਿਆਰਾ ਹੈਂ। ਹੁਣ ਤੂੰ ਪਾਤਸ਼ਾਹ ਦਾ ਜਵਾਈ ਬਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ ਕਿ ਦਾਊਦ ਨਾਲ ਹੌਲੀ ਜਿਹੇ ਗੱਲ ਕਰੋ ਅਤੇ ਆਖੋ, ਵੇਖ, ਰਾਜਾ ਤੇਰੇ ਨਾਲ ਰਾਜ਼ੀ ਹੈ ਅਤੇ ਉਸ ਦੇ ਸਾਰੇ ਸੇਵਕ ਤੈਨੂੰ ਪਿਆਰ ਕਰਦੇ ਹਨ। ਹੁਣ ਤੂੰ ਰਾਜਾ ਦਾ ਜਵਾਈ ਬਣ।