1 Samuel 18:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਦੇ ਅਫ਼ਸਰਾਂ ਨੇ ਉਪਰੰਤ ਦਾਊਦ ਨਾਲ ਇਹ ਸਾਰੀ ਗੱਲ ਕੀਤੀ ਤਾਂ ਦਾਊਦ ਨੇ ਆਖਿਆ, “ਤੁਸੀਂ ਕੀ ਸੋਚਦੇ ਹੋ ਕਿ ਪਾਤਸ਼ਾਹ ਦਾ ਜਵਾਈ ਬਨਣਾ ਇੰਨਾ ਸੌਖਾ ਪਿਆ ਹੈ? ਮੇਰੇ ਕੋਲ ਉਸਦੀ ਧੀ ਨੂੰ ਵਿਆਹੁਣ ਜੋਗੇ ਪੈਸੇ ਨਹੀਂ ਮੈਂ ਤਾਂ ਕੰਗਾਲ ਹਾਂ ਅਤੇ ਇੱਕ ਬੜਾ ਸਾਧਾਰਣ ਜਿਹਾ ਮਨੁੱਖ ਹਾਂ, ਮੇਰੀ ਹਸਤੀ ਹੀ ਕੀ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਸ਼ਾਊਲ ਦੇ ਟਹਿਲੂਆ ਨੇ ਏਹ ਗੱਲਾਂ ਦਾਊਦ ਦੇ ਕੰਨਾਂ ਵਿੱਚ ਕਹਿ ਸੁਣਾਈਆਂ ਅਤੇ ਦਾਊਦ ਬੋਲਿਆ, ਭਲਾ, ਇਹ ਤੁਹਾਨੂੰ ਕੋਈ ਛੋਟੀ ਜਿਹੀ ਗੱਲ ਦਿੱਸਦੀ ਹੈ ਜੋ ਮੈਂ ਪਾਤਸ਼ਾਹ ਦਾ ਜਵਾਈ ਬਣਾਂ ਕਿਉਂ ਜੋ ਮੈਂ ਕੰਗਾਲ ਅਤੇ ਤੁੱਛ ਮਨੁੱਖ ਹਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਕਹਿ ਸੁਣਾਈਆਂ ਅਤੇ ਦਾਊਦ ਬੋਲਿਆ, ਭਲਾ, ਇਹ ਤੁਹਾਨੂੰ ਕੋਈ ਛੋਟੀ ਜਿਹੀ ਗੱਲ ਦਿੱਸਦੀ ਹੈ ਜੋ ਮੈਂ ਰਾਜਾ ਦਾ ਜਵਾਈ ਬਣਾਂ ਕਿਉਂ ਜੋ ਮੈਂ ਕੰਗਾਲ ਅਤੇ ਤੁੱਛ ਮਨੁੱਖ ਹਾਂ?