1 Samuel 18:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਦੇ ਅਫ਼ਸਰਾਂ ਨੇ ਜੋ ਕੁਝ ਦਾਊਦ ਨੇ ਆਖਿਆ ਸੀ ਆਕੇ ਉਸ ਨੂੰ ਕਹਿ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸ਼ਾਊਲ ਦੇ ਟਹਿਲੂਆਂ ਨੇ ਉਹ ਨੂੰ ਖਬਰ ਦਿੱਤੀ ਭਈ ਦਾਊਦ ਇਉਂ ਆਖਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਖ਼ਬਰ ਦਿੱਤੀ ਕਿ ਦਾਊਦ ਇਉਂ ਆਖਦਾ ਹੈ।