1 Samuel 18:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਭ ਕੁਝ ਇੰਨੀ ਜਲਦੀ ਹੋਇਆ ਕਿ ਦਾਊਦ ਅਤੇ ਉਸ ਦੇ ਕੁਝ ਸਿਪਾਹੀ ਫ਼ਲਿਸਤੀਆਂ ਦੇ ਖਿਲਾਫ਼ ਲੜਾਈ ਕਰਨ ਚੱਲੇ ਗਏ। ਉਨ੍ਹਾਂ ਨੇ 200 ਫ਼ਲਿਸਤੀ ਸਿਪਾਹੀਆਂ ਨੂੰ ਮਾਰ ਸੁੱਟਿਆ। ਦਾਊਦ ਨੇ ਇਨ੍ਹਾਂ ਫ਼ਲਿਸਤੀਆਂ ਦੀਆਂ ਚਮੜੀਆਂ ਲਿਆਕੇ ਦਾਊਦ ਨੂੰ ਦੇ ਦਿੱਤੀਆਂ। ਦਾਊਦ ਨੇ ਇਹ ਸਭ ਇਸ ਲਈ ਕੀਤਾ ਕਿਉਂਕਿ ਉਹ ਪਾਤਸ਼ਾਹ ਦਾ ਜੁਆਈ ਬਣਨਾ ਚਾਹੁੰਦਾ ਸੀ। ਤਾਂ ਸ਼ਾਊਲ ਨੇ ਆਪਣੀ ਧੀ ਮੀਕਲ ਉਸ ਨੂੰ ਵਿਆਹ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਦਾਊਦ ਉੱਠਿਆ ਅਤੇ ਆਪਣੇ ਲੋਕਾਂ ਨੂੰ ਨਾਲ ਲੈ ਕੇ ਤੁਰਿਆ ਅਤੇ ਦੋ ਸੌ ਫਲਿਸਤੀ ਮਾਰੇ ਅਤੇ ਦਾਊਦ ਉਨ੍ਹਾਂ ਦੀਆਂ ਖਲੜੀਆਂ ਲੈ ਆਇਆ ਅਤੇ ਉਨ੍ਹਾਂ ਨੇ ਉਹ ਸਾਰਾ ਲੇਖਾ ਪੂਰਾ ਕਰਕੇ ਪਾਤਸ਼ਾਹ ਦੇ ਅੱਗੇ ਧਰ ਦਿੱਤੀਆਂ ਜੋ ਉਹ ਪਾਤਸ਼ਾਹ ਦਾ ਜਵਾਈ ਬਣੇ ਤਾਂ ਸ਼ਾਊਲ ਨੇ ਆਪਣੀ ਧੀ ਮੀਕਲ ਉਹ ਨੂੰ ਵਿਆਹ ਦਿੱਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਉੱਠਿਆ ਅਤੇ ਆਪਣੇ ਲੋਕਾਂ ਨੂੰ ਨਾਲ ਲੈ ਕੇ ਤੁਰਿਆ ਅਤੇ ਦੋ ਸੌ ਫ਼ਲਿਸਤੀ ਮਾਰੇ ਅਤੇ ਦਾਊਦ ਉਨ੍ਹਾਂ ਦੀਆਂ ਖਲੜੀਆਂ ਲੈ ਆਇਆ ਅਤੇ ਉਨ੍ਹਾਂ ਨੇ ਉਹ ਸਾਰਾ ਲੇਖਾ ਪੂਰਾ ਕਰਕੇ ਰਾਜੇ ਦੇ ਅੱਗੇ ਰੱਖ ਦਿੱਤੀਆਂ ਜੋ ਉਹ ਰਾਜੇ ਦਾ ਜਵਾਈ ਬਣੇ ਤਾਂ ਸ਼ਾਊਲ ਨੇ ਆਪਣੀ ਧੀ ਮੀਕਲ ਉਹ ਨੂੰ ਵਿਆਹ ਦਿੱਤੀ।