1 Samuel 18:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਨਾਥਾਨ ਦਾਊਦ ਨੂੰ ਬਹੁਤ ਪਿਆਰ ਕਰਦਾ ਸੀ ਤਾਂ ਉਸ ਨੇ ਦਾਊਦ ਨਾਲ ਇੱਕ ਇਕਰਾਰਨਾਮਾ ਕੀਤਾ। ਯੋਨਾਥਾਨ ਨੇ ਜਿਹੜਾ ਚੋਲਾ ਪਾਇਆ ਹੋਇਆ ਸੀ ਉਹ ਦਾਊਦ ਨੂੰ ਦੇ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੋਨਾਥਾਨ ਅਰ ਦਾਊਦ ਨੇ ਆਪੋ ਵਿੱਚ ਨੇਮ ਕੀਤਾ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਨਾਥਾਨ ਨੇ ਦਾਊਦ ਨਾਲ ਆਪਸ ਵਿੱਚ ਨੇਮ ਬੰਨ੍ਹਿਆ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ।