1 Samuel 18:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਫ਼ਲਿਸਤੀਆਂ ਦੇ ਸਰਦਾਰਾਂ ਨੇ ਲਗਾਤਾਰ ਇਸਰਾਏਲੀਆਂ ਨਾਲ ਲੜਾਈ ਜਾਰੀ ਰੱਖੀ ਪਰ ਹਰ ਵਾਰ ਦਾਊਦ ਨੇ ਉਨ੍ਹਾਂ ਨੂੰ ਹਰਾਇਆ। ਦਾਊਦ ਸ਼ਾਊਲ ਦਾ ਸਭ ਤੋਂ ਵੱਧੀਆ ਅਤੇ ਬਹਾਦੁਰ ਅਫ਼ਸਰ ਸੀ ਅਤੇ ਉਹ ਸਭਨਾ ਵਿੱਚ ਬੜਾ ਮਸ਼ਹੂਰ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਫਲਿਸਤੀਆਂ ਦੇ ਸਰਦਾਰ ਬਾਹਰ ਨਿੱਕਲ ਤੁਰੇ ਅਤੇ ਜਾਂ ਓਹ ਨਿੱਕਲ ਤੁਰੇ ਤਾਂ ਸ਼ਾਊਲ ਦੇ ਟਹਿਲੂਆਂ ਨਾਲੋਂ ਦਾਊਦ ਨੂੰ ਵਧੀਕ ਸਫ਼ਲਤਾ ਹੋਈ ਸੋ ਉਹ ਦਾ ਨਾਉਂ ਬਹੁਤ ਆਦਰ ਪਾ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਲਿਸਤੀਆਂ ਦੇ ਸਰਦਾਰ ਬਾਹਰ ਨਿੱਕਲ ਆਏ ਅਤੇ ਜਦ ਉਹ ਨਿੱਕਲ ਆਏ ਤਾਂ ਸ਼ਾਊਲ ਦੇ ਸੇਵਕਾਂ ਨਾਲੋਂ ਦਾਊਦ ਨੂੰ ਵੱਧ ਸਫ਼ਲਤਾ ਪ੍ਰਾਪਤ ਹੋਈ ਸੋ ਉਹ ਦਾ ਨਾਮ ਬਹੁਤ ਆਦਰ ਪਾ ਗਿਆ।