1 Samuel 18:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਨਾਥਾਨ ਨੇ ਉਸ ਨੂੰ ਆਪਣੀ ਵਰਦੀ ਵੀ ਦੇ ਦਿੱਤੀ। ਇੱਥੋਂ ਤੱਕ ਕਿ ਉਸ ਨੇ ਦਾਊਦ ਨੂੰ ਆਪਣੀ ਤਲਵਾਰ, ਧਨੁਸ਼ ਅਤੇ ਪੇਟੀ ਵੀ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੋਨਾਥਾਨ ਨੇ ਆਪਣਾ ਚੋਗਾ ਲਾਹ ਕੇ ਆਪਣੀ ਤਲਵਾਰ, ਧਣੁਖ ਅਤੇ ਪਟਕੇ ਤੀਕੁਰ ਆਪਣੇ ਕੱਪੜੇ ਵੀ ਦਾਊਦ ਨੂੰ ਦੇ ਦਿੱਤੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਨਾਥਾਨ ਨੇ ਆਪਣਾ ਚੋਗਾ ਲਾਹ ਕੇ ਆਪਣੀ ਤਲਵਾਰ, ਧਣੁੱਖ ਪਟਕੇ ਨਾਲ, ਆਪਣੇ ਕੱਪੜੇ ਵੀ ਦਾਊਦ ਨੂੰ ਦੇ ਦਿੱਤੇ।