1 Samuel 18:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਦਾਊਦ ਨੂੰ ਬਹੁਤ ਸਾਰੀਆਂ ਲੜਾਈਆਂ ਵਿੱਚ ਲੜਨ ਨੂੰ ਭੇਜਿਆ ਅਤੇ ਉਹ ਉਨ੍ਹਾਂ ਜੰਗਾਂ ਵਿੱਚ ਬੜਾ ਕਾਮਯਾਬ ਵੀ ਰਿਹਾ। ਫ਼ਿਰ ਸ਼ਾਊਲ ਨੇ ਉਸ ਨੂੰ ਸੈਨਾ ਦਾ ਸਰਦਾਰ ਬਣਾ ਦਿੱਤਾ। ਇਹ ਗੱਲ ਸਭ ਨੂੰ ਇੱਥੋਂ ਤੱਕ ਕਿ ਸ਼ਾਊਲ ਦੇ ਅਫ਼ਸਰਾਂ ਨੂੰ ਵੀ ਬੜੀ ਚੰਗੀ ਲੱਗੀ।
Punjabi Bible 2016 - ਪਵਿੱਤਰ ਬਾਈਬਲ O.V.
ਜਿੱਥੇ ਕਿਤੇ ਸ਼ਾਊਲ ਉਹ ਨੂੰ ਘੱਲਦਾ ਸੀ ਉੱਥੇ ਦਾਊਦ ਜਾਂਦਾ ਸੀ ਅਤੇ ਸਫ਼ਲ ਹੁੰਦਾ ਸੀ ਅਜਿਹਾ ਜੋ ਸ਼ਾਊਲ ਨੇ ਉਹ ਨੂੰ ਜੋਧਿਆਂ ਉੱਤੇ ਸਰਦਾਰ ਬਣਾਇਆ ਅਤੇ ਉਹ ਸਭਨਾਂ ਲੋਕਾਂ ਦੇ ਸਾਹਮਣੇ ਅਤੇ ਸ਼ਾਊਲ ਦੇ ਟਹਿਲੂਆਂ ਦੇ ਸਾਹਮਣੇ ਦੀ ਮੰਨਿਆ ਪਰਮੰਨਿਆ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੱਥੇ ਕਿਤੇ ਸ਼ਾਊਲ ਉਹ ਨੂੰ ਭੇਜਦਾ ਸੀ, ਉੱਥੇ ਦਾਊਦ ਜਾਂਦਾ ਸੀ ਅਤੇ ਸਫ਼ਲ ਹੁੰਦਾ ਸੀ ਅਜਿਹਾ ਜੋ ਸ਼ਾਊਲ ਨੇ ਉਹ ਨੂੰ ਯੋਧਿਆਂ ਉੱਤੇ ਸਰਦਾਰ ਬਣਾਇਆ ਅਤੇ ਉਹ ਸਾਰੇ ਲੋਕਾਂ ਦੇ ਸਾਹਮਣੇ ਅਤੇ ਸ਼ਾਊਲ ਦੇ ਸੇਵਕਾਂ ਦੇ ਸਾਹਮਣੇ ਵੀ ਮੰਨਿਆ ਪਰਮੰਨਿਆ ਹੋਇਆ ਸੀ।