1 Samuel 18:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਫ਼ਲਿਸਤੀਆਂ ਦੇ ਖਿਲਾਫ਼ ਲੜਨ ਜਾਂਦਾ ਅਤੇ ਜਦ ਉਹ ਲੜਾਈ ਤੋਂ ਬਾਦ ਘਰ ਨੂੰ ਵਾਪਸ ਪਰਤਦਾ ਤਾਂ ਇਸਰਾਏਲ ਦੇ ਹਰ ਸ਼ਹਿਰ ਵਿੱਚੋਂ ਔਰਤਾਂ ਆਪਣੇ ਘਰਾਂ ਵਿੱਚੋਂ ਬਾਹਰ ਨਿਕਲਦੀਆਂ ਤਾਂ ਜੋ ਉਹ ਦਾਊਦ ਨੂੰ ਮਿਲ ਸੱਕਣ ਅਤੇ ਫ਼ਿਰ ਉਹ ਲੋਕ ਬੜਾ ਖੁਸ਼ ਹੁੰਦੇ ਨੱਚਦੇ, ਗਾਉਂਦੇ ਢੋਲ ਵਜਾਉਂਦੇ ਅਤੇ ਬਰਬਤ ਵਰਗਾ ਇੱਕ ਸਾਜ਼ ਵੀ ਵਜਾਉਂਦੇ। ਇਹ ਸਭ ਕੁਝ ਉਹ ਲੋਕ ਸ਼ਾਊਲ ਦੇ ਸਾਹਮਣੇ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜਿਹਾ ਹੋਇਆ ਜਾਂ ਓਹ ਆਉਂਦੇ ਸਨ ਜਿਸ ਵੇਲੇ ਦਾਊਦ ਫਲਿਸਤੀ ਨੂੰ ਮਾਰ ਕੇ ਮੁੜਿਆ ਤਾਂ ਇਸਰਾਏਲ ਦੇ ਸਾਰਿਆਂ ਸ਼ਹਿਰਾਂ ਤੋਂ ਤੀਵੀਆਂ ਗਾਉਂਦੀਆਂ ਨੱਚਦੀਆਂ ਅਨੰਦ ਨਾਲ ਡੱਫਾਂ ਅਤੇ ਚਕਾਰੇ ਵਜਾਉਂਦੀਆਂ ਹੋਈਆਂ ਸ਼ਾਊਲ ਪਾਤਸ਼ਾਹ ਦੇ ਮਿਲਣ ਨੂੰ ਨਿੱਕਲੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਸਤਰੀਆਂ ਗਾਉਂਦੀਆਂ ਨੱਚਦੀਆਂ ਅਨੰਦ ਨਾਲ ਡੱਫ਼ਾਂ ਅਤੇ ਚਿਕਾਰੇ ਵਜਾਉਂਦੀਆਂ ਹੋਈਆਂ ਸ਼ਾਊਲ ਰਾਜਾ ਦੇ ਮਿਲਣ ਨੂੰ ਨਿੱਕਲੀਆਂ।