1 Samuel 18:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਔਰਤਾਂ ਇਹ ਗੀਤ ਗਾਉਂਦੀਆਂ: “ਸ਼ਾਊਲ ਨੇ ਹਜ਼ਾਰਾਂ ਵੈਰੀਆਂ ਨੂੰ ਮਾਰਿਆ ਪਰ ਦਾਊਦ ਨੇ ਲੱਖਾਂ ਵੈਰੀਆਂ ਨੂੰ ਮਾਰਿਆ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਤੀਵੀਆਂ ਨੇ ਵਜਾਉਂਦਿਆਂ ਵਜਾਉਂਦਿਆਂ ਵਾਰੋ ਵਾਰੀ ਗਾ ਕੇ ਆਖਿਆ, - ਸ਼ਾਊਲ ਨੇ ਆਪਣੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਆਪਣੇ ਲੱਖਾਂ ਨੂੰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਇਸਤਰੀਆਂ ਨੇ ਵਜਾਉਂਦੇ ਹੋਏ ਵਾਰੋ-ਵਾਰੀ ਗਾ ਕੇ ਆਖਿਆ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਲੱਖਾਂ ਨੂੰ!