1 Samuel 18:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਤੋਂ ਬਾਦ ਸ਼ਾਊਲ ਦਾਊਦ ਉੱਪਰ ਕੜੀ ਨਜ਼ਰ ਰੱਖਣ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਤੋਂ ਅੱਗੇ ਨੂੰ ਦਾਊਦ ਸ਼ਾਊਲ ਦੀ ਅੱਖ ਵਿੱਚ ਰੜਕਣ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਤੋਂ ਬਾਅਦ ਦਾਊਦ ਸ਼ਾਊਲ ਦੀ ਅੱਖ ਵਿੱਚ ਰੜਕਣ ਲੱਗਾ।