1 Samuel 19:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਉਸ ਉੱਤੇ ਨਜ਼ਰ ਰੱਖਣ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਹਲਕਾਰੇ ਭੇਜੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਚਿਤਾਵਨੀ ਦਿੰਦੇ ਆਖਿਆ, “ਤੂੰ ਇੱਥੋਂ ਭੱਜ ਜਾ! ਜੇ ਤੂੰ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਤਾਂ ਤੂੰ ਨੱਸ ਜਾ ਨਹੀਂ ਤਾਂ ਕੱਲ ਤੱਕ ਤੂੰ ਮਾਰਿਆ ਜਾਵੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸ਼ਾਊਲ ਨੇ ਉਸ ਦੀ ਰਾਖੀ ਕਰਨ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਹਲਕਾਰੇ ਘੱਲੇ ਅਤੇ ਦਾਊਦ ਦੀ ਵਹੁਟੀ ਮੀਕਲ ਨੇ ਉਸ ਨੂੰ ਖਬਰ ਦੇ ਕੇ ਆਖਿਆ, ਜੇ ਤੂੰ ਅੱਜ ਰਾਤ ਨੂੰ ਆਪਣੀ ਜਾਨ ਨਾ ਬਚਾਵੇਂ ਤਾਂ ਭਲਕੇ ਮਾਰਿਆ ਜਾਵੇਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਨੇ ਉਸ ਦੀ ਰਾਖੀ ਕਰਨ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਦੂਤ ਘੱਲੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਖ਼ਬਰ ਦੇ ਕੇ ਆਖਿਆ, ਜੇ ਤੂੰ ਅੱਜ ਰਾਤ ਨੂੰ ਆਪਣੀ ਜਾਨ ਨਾ ਬਚਾਵੇਂ ਤਾਂ ਕੱਲ ਮਾਰਿਆ ਜਾਵੇਂਗਾ।