1 Samuel 19:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਮੀਕਲ ਨੇ ਦਾਊਦ ਨੂੰ ਬਾਰੀ ਵਾਲੇ ਪਾਸਿਉਂ ਥੱਲੇ ਕੱਢਿਆ ਅਤੇ ਉਹ ਬਚਕੇ ਉੱਥੋਂ ਨੱਸ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੀਕਲ ਨੇ ਦਾਊਦ ਨੂੰ ਬਾਰੀ ਵਿੱਚੋਂ ਹੇਠਾਂ ਲਾਹ ਦਿੱਤਾ ਸੋ ਉਹ ਗਿਆ ਅਤੇ ਭੱਜ ਕੇ ਬਚ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੀਕਲ ਨੇ ਦਾਊਦ ਨੂੰ ਖਿੜਕੀ ਵਿੱਚੋਂ ਹੇਠਾਂ ਉਤਾਰ ਦਿੱਤਾ ਸੋ ਉਹ ਭੱਜ ਕੇ ਬਚ ਗਿਆ।