1 Samuel 19:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਗਏ ਅਤੇ ਉਨ੍ਹਾਂ ਨੇ ਜਾਕੇ ਸ਼ਾਊਲ ਨੂੰ ਇਹ ਸਭ ਕਿਹਾ ਪਰ ਉਸ ਨੇ ਦੁਬਾਰਾ ਉਨ੍ਹਾਂ ਨੂੰ ਦਾਊਦ ਨੂੰ ਆਪ ਵੇਖਕੇ ਆਉਣ ਨੂੰ ਕਿਹਾ ਅਤੇ ਉਨ੍ਹਾਂ ਨੂੰ ਇਹ ਵੀ ਆਖਿਆ, “ਤੁਸੀਂ ਹਰ ਹਾਲਤ ਵਿੱਚ ਉਸ ਨੂੰ ਮੇਰੇ ਕੋਲ ਲੈ ਆਓ। ਜੇਕਰ ਉਹ ਬਿਮਾਰ ਹੈ ਤਾਂ ਉਸ ਨੂੰ ਮੰਜੇ ਉੱਤੇ ਪਏ ਨੂੰ ਹੀ ਲੈ ਆਓ, ਮੈਂ ਉਸ ਨੂੰ ਮਾਰਕੇ ਹੀ ਛੱਡਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਾਊਲ ਨੇ ਦਾਊਦ ਦੇ ਵੇਖਣ ਲਈ ਹਲਕਾਰਿਆਂ ਨੂੰ ਫੇਰ ਘੱਲਿਆ ਅਤੇ ਆਖਿਆ, ਉਹ ਨੂੰ ਮੰਜੇ ਸਣੇ ਮੇਰੇ ਕੋਲ ਚੁੱਕ ਲਿਆਓ ਜੋ ਮੈਂ ਉਹ ਨੂੰ ਮਾਰ ਸੁੱਟਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਨੇ ਦਾਊਦ ਦੇ ਵੇਖਣ ਲਈ ਦੂਤਾਂ ਨੂੰ ਫੇਰ ਭੇਜਿਆ ਅਤੇ ਆਖਿਆ, ਉਹ ਨੂੰ ਮੰਜੇ ਸਮੇਤ ਮੇਰੇ ਕੋਲ ਚੁੱਕ ਲਿਆਓ ਜੋ ਮੈਂ ਉਹ ਨੂੰ ਮਾਰ ਸੁੱਟਾਂ।