1 Samuel 19:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸ਼ਾਊਲ ਰਾਮਾਹ ਦੇ ਕੋਲ ਡੇਰੇ ਵੱਲ ਨੂੰ ਗਿਆ। ਪਰਮੇਸ਼ੁਰ ਦਾ ਆਤਮਾ ਸ਼ਾਊਲ ਕੋਲ ਆਇਆ ਅਤੇ ਸ਼ਾਊਲ ਨੇ ਵੀ ਅਗੰਮੀ ਵਾਕ ਬੋਲਣੇ ਸ਼ੁਰੂ ਕੀਤੇ। ਅਤੇ ਉਹ ਤੁਰਦਾ-ਤੁਰਦਾ ਰਾਮਾਹ ਤੋਂ ਅਗੰਮੀ ਵਾਕ ਆਖੀ ਗਿਆ। ਫ਼ਿਰ ਸ਼ਾਊਲ ਨੇ ਆਪਣੇ ਕੱਪੜੇ ਵੀ ਲਾਹ ਸੁੱਟੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਰਾਮਾਹ ਦੇ ਨਾਯੋਥ ਵੱਲ ਤੁਰਿਆ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਵੀ ਆਇਆ ਅਤੇ ਉਹ ਤੁਰਦਿਆਂ ਤੁਰਦਿਆਂ ਅਗੰਮ ਵਾਚੀ ਗਿਆ ਐਥੋਂ ਤੋੜੀ ਜੋ ਰਾਮਾਹ ਦੇ ਨਾਯੋਥ ਵਿੱਚ ਅੱਪੜ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਰਾਮਾਹ ਦੇ ਨਾਯੋਥ ਵੱਲ ਗਿਆ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਵੀ ਆਇਆ ਅਤੇ ਉਹ ਰਾਮਾਹ ਤੋਂ ਨਾਯੋਥ ਤੱਕ ਪਹੁੰਚਣ ਤੱਕ ਚੱਲਦੇ-ਚੱਲਦੇ ਅਗੰਮ ਵਾਕ ਕਰਦਾ ਗਿਆ