1 Samuel 19:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੰਗ ਦੁਬਾਰਾ ਸ਼ੁਰੂ ਹੋਈ ਅਤੇ ਦਾਊਦ ਫ਼ੇਰ ਫ਼ਲਿਸਤਿਆਂ ਦੇ ਖਿਲਾਫ਼ ਲੜਨ ਗਿਆ। ਫ਼ਲਿਸਤੀ ਉਸ ਕੋਲੋਂ ਹਾਰਕੇ ਭੱਜ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਲੜਾਈ ਹੋਈ ਅਤੇ ਦਾਊਦ ਨਿੱਕਲਿਆ ਅਤੇ ਫਲਿਸਤੀਆਂ ਨਾਲ ਲੜਿਆ ਅਤੇ ਵੱਡੀ ਵਾਢ ਕਰ ਕੇ ਉਨ੍ਹਾਂ ਨੂੰ ਐਉਂ ਮਾਰਿਆ ਕਿ ਓਹ ਉਸ ਦੇ ਅੱਗੋਂ ਨੱਸ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਲੜਾਈ ਹੋਈ ਅਤੇ ਦਾਊਦ ਨਿੱਕਲਿਆ ਅਤੇ ਫ਼ਲਿਸਤੀਆਂ ਨਾਲ ਲੜਿਆ ਅਤੇ ਵੱਡੀ ਮਾਰ ਨਾਲ ਅਜਿਹਾ ਮਾਰਿਆ ਕਿ ਉਹ ਉਸ ਦੇ ਅੱਗੋਂ ਨੱਸ ਗਏ।