1 Samuel 2:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਪਣੇ ਵੈਰਿਆਂ ਦਾ ਨਾਸ਼ ਕਰਦਾ ਹੈ, ਅੱਤ ਉੱਚ ਪਰਮੇਸ਼ੁਰ ਆਕਾਸ਼ ਵੱਲੋਂ ਉਨ੍ਹਾਂ ਉੱਤੇ ਗਰਜੇਗਾ। ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਉਂ ਕਰੇਗਾ ਉਹ ਆਪਣੇ ਪਾਤਸ਼ਾਹ ਨੂੰ ਜ਼ੋਰ ਦੇਵੇਗਾ ਉਹ ਆਪਣੇ ਪਾਤਸ਼ਾਹ ਨੂੰ ਜ਼ੋਰ ਦੇਵੇਗਾ ਉਹ ਆਪਣੇ ਪਾਤਸ਼ਾਹ ਨੂੰ ਖਾਸ ਮਸੀਹ ਦੀ ਤਾਕਤ ਉੱਤੇ ਜ਼ੋਰ ਨੂੰ ਖਾਸਾ ਉੱਚਾ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਵਿਰੋਧੀ ਟੋਟੇ ਟੋਟੇ ਕੀਤੇ ਜਾਣਗੇ, ਉਹ ਸੁਰਗ ਵੱਲੋਂ ਉਨ੍ਹਾਂ ਉੱਤੇ ਗੱਜੇਗਾ, ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਉਂ ਕਰੇਗਾ, ਉਹ ਆਪਣੇ ਪਾਤਸ਼ਾਹ ਨੂੰ ਜ਼ੋਰ ਦੇਵੇਗਾ, ਅਤੇ ਆਪਣੇ ਮਸੀਹ ਦੇ ਸਿੰਙ ਨੂੰ ਉੱਚਾ ਕਰੇਗਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਵਿਰੋਧੀ ਮਿਟਾਏ ਜਾਣਗੇ, ਉਹ ਸਵਰਗ ਵੱਲੋਂ ਉਨ੍ਹਾਂ ਉੱਤੇ ਗੱਜੇਗਾ, ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਂ ਕਰੇਗਾ, ਉਹ ਆਪਣੇ ਰਾਜੇ ਨੂੰ ਜ਼ੋਰ ਦੇਵੇਗਾ, ਅਤੇ ਆਪਣੇ ਮਸੀਹ ਦੇ ਸਿੰਗ ਨੂੰ ਉੱਚਾ ਕਰੇਗਾ।