1 Samuel 2:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਲਕਾਨਾਹ ਅਤੇ ਉਸਦਾ ਪਰਿਵਾਰ ਆਪਣੇ ਘਰ ਰਾਮਾਹ ਨੂੰ ਪਰਤ ਗਏ। ਉਹ ਬਾਲਕ ਸ਼ੀਲੋਹ ਵਿੱਚ ਹੀ ਰਿਹਾ ਅਤੇ ਏਲੀ ਜਾਜਕ ਦੇ ਥੱਲੇ ਯਹੋਵਾਹ ਦੀ ਟਹਿਲ ਕਰਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਲਕਾਨਾਹ ਰਾਮਾਹ ਵੱਲ ਆਪਣੇ ਘਰ ਗਿਆ ਅਤੇ ਉਹ ਮੁੰਡਾ ਏਲੀ ਜਾਜਕ ਦੇ ਅੱਗੇ ਯਹੋਵਾਹ ਦੀ ਸੇਵਾ ਕਰਦਾ ਰਿਹਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਲਕਾਨਾਹ ਰਾਮਾਹ ਵੱਲ ਆਪਣੇ ਘਰ ਗਿਆ ਅਤੇ ਉਹ ਬਾਲਕ ਏਲੀ ਜਾਜਕ ਦੇ ਅੱਗੇ ਯਹੋਵਾਹ ਦੀ ਸੇਵਾ ਕਰਦਾ ਰਿਹਾ।