1 Samuel 2:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਇਹ ਵੀ ਪਰਵਾਹ ਨਹੀਂ ਸੀ ਕਰਦੇ ਕਿ ਜਾਜਕਾਂ ਨੂੰ ਲੋਕਾਂ ਨਾਲ ਕਿਵੇਂ ਦਾ ਵਿਵਹਾਰ ਕਰਨਾ ਚਾਹੀਦਾ ਹੈ। ਜਦ ਕਿ ਜਾਜਕਾਂ ਦੀ ਇਹ ਰੀਤ ਹੈ ਕਿ ਉਹ ਲੋਕਾਂ ਨਾਲ ਕਿਵੇਂ ਦਾ ਵਤੀਰਾ ਕਰਨ: ਹਰ ਵਾਰ ਜਦੋਂ ਕੋਈ ਮਨੁੱਖ ਬਲੀ ਲਿਆਉਂਦਾ ਹੈ, ਤਾਂ ਜਾਜਕ ਦਾ ਇਹ ਕੰਮ ਹੈ ਕਿ ਉਹ ਮਾਸ ਨੂੰ ਉੱਬਲਦੇ ਪਾਣੀ ਦੀ ਦੇਗ ਵਿੱਚ ਪਾਵੇ ਅਤੇ ਫ਼ਿਰ ਜਾਜਕ ਦੇ ਟਹਿਲੂਏ ਇੱਕ ਖਾਸ ਕਿਸਮ ਦਾ ਕਾਂਟਾ, ਤ੍ਰਿਸ਼ੂਲ ਵਰਗਾ, ਲੈ ਕੇ ਆਉਣ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕਾਂ ਦੀ ਰੀਤ ਲੋਕਾਂ ਨਾਲ ਇਹ ਸੀ ਭਈ ਜਾਂ ਕੋਈ ਮਨੁੱਖ ਭੇਟ ਚੜ੍ਹਾਉਂਦਾ ਸੀ ਤਾਂ ਜਾਜਕ ਦਾ ਟਹਿਲੂਆ ਮਾਸ ਰਿੰਨ੍ਹਣ ਦੇ ਵੇਲੇ ਇੱਕ ਤ੍ਰਿਸੂਲ ਹੱਥ ਦੇ ਵਿੱਚ ਲੈ ਕੇ ਆਉਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਜਕਾਂ ਦੀ ਰੀਤ ਇਹ ਸੀ ਕਿ ਜਦ ਕੋਈ ਮਨੁੱਖ ਭੇਟ ਚੜ੍ਹਾਉਂਦਾ ਸੀ ਤਾਂ ਜਾਜਕ ਦਾ ਸੇਵਕ ਮਾਸ ਪਕਾਉਣ ਦੇ ਵੇਲੇ ਇੱਕ ਤ੍ਰਿਸੂਲ ਹੱਥ ਦੇ ਵਿੱਚ ਲੈ ਕੇ ਆਉਂਦਾ ਸੀ