1 Samuel 2:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਏਲੀ ਦੇ ਪੁੱਤਰਾਂ ਨੇ ਅਜਿਹਾ ਨਾ ਕੀਤਾ। ਅਜਿਹਾ ਵੀ ਹੁੰਦਾ ਸੀ ਕਿ ਉਨ੍ਹਾਂ ਦੀ ਜਗਵੇਦੀ ਉੱਤੇ ਚਰਬੀ ਸੜਨ ਤੋਂ ਪਹਿਲਾਂ ਜਾਜਕ ਜਾਂ ਸੇਵਕ ਆਉਂਦਾ ਸੀ, ਅਤੇ ਜਿਸਨੇ ਭੇਟ ਚੜ੍ਹਾਈ ਹੋਵੇ, ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂਕਿ ਉਹ ਤੇਰੇ ਕੋਲੋਂ ਰਿੱਝਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਲੈਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜਿਹਾ ਵੀ ਹੁੰਦਾਸੀ ਜੋ ਉਨ੍ਹਾਂ ਦੀ ਚਰਬੀ ਸੜਨ ਤੋਂ ਪਹਿਲਾਂ ਜਾਜਕ ਦਾ ਟਹਿਲੂਆ ਆਉਂਦਾ ਸੀ ਅਤੇ ਜਿਸ ਨੇ ਭੇਟ ਚੜ੍ਹਾਈ ਹੋਵੇ ਉਸ ਮਨੁੱਖ ਨੂੰ ਆਖਦਾ ਸੀ ਭਈ ਜਾਜਕ ਨੂੰ ਭੁੰਨਣ ਲਈ ਮਾਸ ਦੇਹ ਕਿਉਂ ਜੋ ਉਹ ਤੈਥੋਂ ਰਿੱਝਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਲੈਂਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਵੀ ਹੁੰਦਾ ਸੀ ਜੋ ਉਨ੍ਹਾਂ ਦੀ ਚਰਬੀ ਸੜਨ ਤੋਂ ਪਹਿਲਾਂ ਜਾਜਕ ਦਾ ਸੇਵਕ ਆਉਂਦਾ ਸੀ ਅਤੇ ਜਿਸ ਨੇ ਭੇਟ ਚੜ੍ਹਾਈ ਹੋਵੇ ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂ ਜੋ ਉਹ ਤੈਥੋਂ ਬਣਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਹੀ ਲਵੇਗਾ।