1 Samuel 2:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜੇਕਰ ਕੋਈ ਆਦਮੀ ਬਲੀ ਭੇਟ ਕਰਨ ਵਾਲਾ ਇਹ ਆਖੇ ਕਿ, “ਪਹਿਲਾਂ ਚਰਬੀ ਸਾੜ ਫ਼ਿਰ ਤੂੰ ਜੋ ਚਾਹੇ ਲੈ।” ਤਾਂ ਜਾਜਕ ਦੇ ਸੇਵਕ ਆਖਦੇ, “ਨਹੀਂ! ਪਹਿਲਾਂ ਸਾਨੂੰ ਮਾਸ ਦੇ। ਜੇਕਰ ਤੂੰ ਮੈਨੂੰ ਨਹੀਂ ਦੇਵੇਗਾ ਤਾਂ ਮੈਂ ਤੇਰੇ ਕੋਲੋਂ ਖੋਹਕੇ ਲੈ ਲਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕਦੀ ਉਹ ਨੂੰ ਕੋਈ ਆਖੇ ਭਈ ਅਜੇ ਉਸ ਚਰਬੀ ਨੂੰ ਸਾੜ ਲੈਣ ਦੇਹ ਤਾਂ ਫੇਰ ਜਿੰਨਾ ਤੇਰਾ ਜੀ ਕਰੇ ਲੈ ਜਾਈਂ ਤਾਂ ਉਹ ਉਸਨੂੰ ਅੱਗੋਂ ਆਖਦਾ, ਨਹੀਂ, ਤੂੰ ਹੁਣੇ ਮੈਨੂੰ ਦੇਹ! ਨਹੀਂ ਤਾਂ ਮੈਂ ਖੋਹ ਲਵਾਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਉਹ ਨੂੰ ਕੋਈ ਆਖੇ ਕਿ ਅਜੇ ਉਸ ਚਰਬੀ ਨੂੰ ਸੜ ਲੈਣ ਦੇ ਤਾਂ ਫੇਰ ਜਿੰਨਾਂ ਤੇਰਾ ਜੀ ਕਰੇ ਲੈ ਜਾਈਂ ਤਾਂ ਉਹ ਉਸ ਨੂੰ ਅੱਗੋਂ ਆਖਦਾ, ਨਹੀਂ, ਤੂੰ ਮੈਨੂੰ ਹੁਣੇ ਦੇਹ! ਨਹੀਂ ਤਾਂ ਮੈਂ ਖੋਹ ਲਵਾਂਗਾ!