1 Samuel 2:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਸਾਲ ਜਦੋਂ ਉਹ ਆਪਣੇ ਪਤੀ ਨਾਲ ਸ਼ੀਲੋਹ ਬਲੀ ਦੀ ਭੇਟ ਕਰਨ ਜਾਂਦੀ ਤਾਂ ਸਮੂਏਲ ਲਈ ਕੱਪੜੇ ਦਾ ਇੱਕ ਚੋਗਾ ਬਣਾਕੇ ਲੈ ਕੇ ਜਾਂਦੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀ ਮਾਤਾ ਉਹ ਦੇ ਲਈ ਇੱਕ ਨਿੱਕਾ ਜਿਹਾ ਝੱਗਾ ਬਣਾ ਕੇ ਵਰਹੇ ਦੇ ਵਰਹੇ ਲਿਆਉਂਦੀ ਹੁੰਦੀ ਸੀ ਜਦ ਉਹ ਆਪਣੇ ਪਤੀ ਦੇ ਨਾਲ ਵਰ੍ਹੇ ਦੀ ਭੇਟ ਚੜ੍ਹਾਉਣ ਆਉਂਦੀ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੀ ਮਾਤਾ ਉਹ ਦੇ ਲਈ ਇੱਕ ਨਿੱਕਾ ਜਿਹਾ ਚੋਗਾ ਬਣਾ ਕੇ ਹਰੇਕ ਸਾਲ ਲਿਆਉਂਦੀ ਸੀ, ਜਦ ਉਹ ਆਪਣੇ ਪਤੀ ਦੇ ਨਾਲ ਸਾਲ ਭਰ ਦੀ ਭੇਟ ਚੜ੍ਹਾਉਣ ਆਉਂਦੀ ਸੀ।