1 Samuel 2:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਹੰਨਾਹ ਉੱਤੇ ਦਿਆਲ ਸੀ। ਫ਼ਿਰ ਉਸ ਦੇ ਘਰ ਤਿੰਨ ਪੁੱਤਰ ਅਤੇ ਦੋ ਧੀਆਂ ਨੇ ਜਨਮ ਲਿਆ ਅਤੇ ਸਮੂਏਲ ਯਹੋਵਾਹ ਦੇ ਕੋਲ ਪਵਿੱਤਰ ਅਸਥਾਨ ਉੱਪਰ ਹੀ ਵੱਡਾ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਹੰਨਾਹ ਉੱਤੇ ਯਹੋਵਾਹ ਨੇ ਧਿਆਨ ਕੀਤਾ ਅਤੇ ਉਹ ਗਰਭਣੀ ਹੋਈ ਅਤੇ ਉਹ ਨੂੰ ਤਿੰਨ ਪੁੱਤ੍ਰ ਅਤੇ ਦੋ ਧੀਆਂ ਜੰਮੀਆਂ ਅਤੇ ਉਹ ਮੁੰਡਾ ਸਮੂਏਲ ਯਹੋਵਾਹ ਦੇ ਅੱਗੇ ਵੱਡਾ ਹੁੰਦਾ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਹੰਨਾਹ ਉੱਤੇ ਯਹੋਵਾਹ ਨੇ ਕਿਰਪਾ ਕੀਤੀ ਅਤੇ ਉਹ ਗਰਭਵਤੀ ਹੋਈ ਅਤੇ ਉਹ ਨੇ ਤਿੰਨ ਪੁੱਤਰ ਤੇ ਦੋ ਧੀਆਂ ਨੂੰ ਜਨਮ ਦਿੱਤਾ ਅਤੇ ਉਹ ਦਾ ਬਾਲਕ ਸਮੂਏਲ ਯਹੋਵਾਹ ਦੇ ਅੱਗੇ ਵੱਡਾ ਹੁੰਦਾ ਗਿਆ।