1 Samuel 2:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਲੀ ਨੇ ਆਪਣੇ ਪੁੱਤਰ ਨੂੰ ਕਿਹਾ, “ਤੁਸੀਂ ਜੋ ਕੁਝ ਕਰਤੂਤਾਂ ਕਰਦੇ ਹੋ ਲੋਕਾਂ ਨੇ ਮੈਨੂੰ ਸਭਨਾ ਬਾਰੇ ਦੱਸਿਆ ਹੈ। ਤੁਸੀਂ ਅਜਿਹੇ ਕੁਕਰਮ ਭਲਾ ਕਿਉਂ ਕਰਦੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਉਨ੍ਹਾਂ ਨੂੰ ਆਖਿਆ ਭਈ ਅਜੇਹੇ ਕੰਮ ਤੁਸੀਂ ਕਿਉਂ ਕਰਦੇ ਹੋ? ਕਿਉਂ ਜੋ ਮੈਂ ਤੁਹਾਡੀ ਬਦੀ ਸਭਨਾਂ ਲੋਕਾਂ ਕੋਲੋਂ ਸੁਣਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਅਜਿਹੇ ਕੰਮ ਕਿਉਂ ਕਰਦੇ ਹੋ? ਕਿਉਂ ਮੈਂ ਤੁਹਾਡੀ ਬਦੀ ਸਭਨਾਂ ਲੋਕਾਂ ਕੋਲੋਂ ਸੁਣਦਾ ਹਾਂ,