1 Samuel 2:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪੁੱਤਰੋ! ਤੁਹਾਨੂੰ ਅਜਿਹੇ ਕੁਕਰਮ ਨਹੀਂ ਕਰਨੇ ਚਾਹੀਦੇ। ਪਰਮੇਸ਼ੁਰ ਦੇ ਭਗਤ ਤੁਹਾਡੇ ਬਾਰੇ ਬਹੁਤ ਬੁਰਾ ਆਖ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਮੇਰਿਓ ਪੁੱਤੋ। ਕਿਉਂ ਜੋ ਇਹ ਚੰਗੀ ਖਬਰ ਨਹੀਂ ਜਿਹੜੀ ਮੈਂ ਸੁਣਦਾ ਹਾਂ ਕਿ ਤੁਸੀਂ ਯਹੋਵਾਹ ਪਰਜਾ ਦੇ ਉਲੰਘਣ ਦੇ ਕਾਰਨ ਬਣਦੇ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਮੇਰੇ ਪੁੱਤਰੋ। ਕਿਉਂ ਜੋ ਇਹ ਚੰਗੀ ਖ਼ਬਰ ਨਹੀਂ, ਜਿਹੜੀ ਮੈਂ ਸੁਣਦਾ ਹਾਂ ਕਿ ਤੁਸੀਂ ਯਹੋਵਾਹ ਦੀ ਪਰਜਾ ਦੇ ਪਾਪ ਦਾ ਕਾਰਨ ਬਣਦੇ ਹੋ।