1 Samuel 2:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਵੱਡਾ ਹੁੰਦਾ ਗਿਆ ਅਤੇ ਉਹ ਪਰਮੇਸ਼ੁਰ ਤੋਂ ਅਤੇ ਲੋਕਾਂ ਤੋਂ ਇੱਜ਼ਤ ਪ੍ਰਾਪਤ ਕਰ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਮੁੰਡਾ ਸਮੂਏਲ ਵਧਦਾ ਗਿਆ ਅਤੇ ਯਹੋਵਾਹ ਅਰ ਮਨੁੱਖਾਂ ਦੇ ਅੱਗੇ ਮੰਨਿਆ ਪਰਮੰਨਿਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਾਲਕ ਸਮੂਏਲ ਵਧਦਾ ਗਿਆ ਅਤੇ ਯਹੋਵਾਹ ਅਤੇ ਮਨੁੱਖਾਂ ਦੇ ਅੱਗੇ ਉਸ ਦੀ ਚੰਗੀ ਪਹਿਚਾਣ ਸੀ।