1 Samuel 2:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਏਡੇ ਹੰਕਾਰ ਦੀਆਂ ਗੱਲਾਂ ਨਾ ਆਖ! ਏਡੇ ਆਕੜ ਦੀ ਗੱਲ ਮੂੰਹੋਂ ਨਾ ਕੱਢ! ਕਿਉਂਕਿ ਯਹੋਵਾਹ ਪਰਮੇਸ਼ੁਰ ਜਾਨੀ-ਜਾਨ ਹੈ। ਉਹ ਸਭ ਕਰਤਾ ਅਤੇ ਚਾਲਕ ਸਭ ਦਾ ਨਿਆਂ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਐਡੇ ਹੰਕਾਰ ਦੀਆਂ ਗੱਲਾਂ ਹੋਰ ਨਾ ਆਖ, ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿੱਕਲੇ, ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ, ਅਤੇ ਕਰਨੀਆਂ ਉਸ ਤੋਂ ਤੋਂਲੀਆਂ ਜਾਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੰਕਾਰ ਦੀਆਂ ਗੱਲਾਂ ਹੋਰ ਨਾ ਆਖ, ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿੱਕਲੇ, ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ, ਅਤੇ ਉਹ ਕਰਨੀਆਂ ਦੇ ਅਨੁਸਾਰ ਹਿਸਾਬ ਕਰਦਾ ਹੈ।