1 Samuel 2:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਰਫ਼ ਇੱਕ ਮਨੁੱਖ ਹੈ ਜਿਸ ਨੂੰ ਮੈਂ ਜਾਜਕ ਵਜੋਂ ਬਚਾਵਾਂਗਾ ਅਤੇ ਜੋ ਮੇਰੀ ਜਗਵੇਦੀ ਦੀ ਸੇਵਾ ਕਰੇਗਾ। ਉਹ ਬੜੀ ਉਮਰਾਂ ਭੇਗੇਗਾ। ਉਹ ਤਦ ਤੱਕ ਜਿਉਂਦਾ ਰਹੇਗਾ ਜਦ ਤੱਕ ਉਸਦਾ ਸ਼ਰੀਰ ਖੀਣ ਨਾ ਹੋ ਜਾਵੇ ਅਤੇ ਅੱਖਾਂ ਬਾਹਰ ਨਾ ਨਿਕਲ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੇਰਾ ਉਹ ਮਨੁੱਖ ਜਿਸ ਨੂੰ ਮੈਂ ਆਪਣੀ ਜਗਵੇਦੀ ਤੋਂ ਨਾ ਵੱਢਾਂਗਾ ਉਹੋ ਤੇਰੀਆਂ ਅੱਖੀਆਂ ਕੱਢਣ ਵਾਲਾ ਬਣੇਗਾ ਅਤੇ ਤੇਰੇ ਮਨ ਦਾ ਦੁਖਦਾਈ ਬਣੇਗਾ ਅਤੇ ਤੇਰੇ ਘਰ ਦਾ ਸਾਰਾ ਵਾਧਾ ਜੁਆਨੀ ਵਿੱਚ ਹੀ ਮਰ ਖਪ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਤੇਰੇ ਘਰਾਣੇ ਵਿੱਚੋਂ ਹਰੇਕ ਤੋਂ ਜਗਵੇਦੀ ਦੀ ਸੇਵਾ ਨਾ ਖੋਵਾਂਗਾ, ਪਰ ਤੇਰੀਆਂ ਅੱਖਾਂ ਵੇਖਦੀਆਂ ਰਹਿ ਜਾਣਗੀਆਂ ਅਤੇ ਤੇਰਾ ਮਨ ਦੁਖੀ ਹੋਵੇਗਾ, ਤੇਰੇ ਘਰ ਦਾ ਸਾਰਾ ਵਾਧਾ ਜੁਆਨੀ ਵਿੱਚ ਹੀ ਮਰ-ਖੱਪ ਜਾਵੇਗਾ।