1 Samuel 2:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਲਈ ਮੈਂ ਇੱਕ ਭਰੋਸੇਮੰਦ ਜਾਜਕ ਚੁਣਾਗਾ। ਅਤੇ ਉਹ ਮੈਨੂੰ ਚੁਣੇਗਾ ਅਤੇ ਉਹੀ ਕਰੇਗਾ ਜੋ ਮੈਂ ਚਾਹਾਂਗਾ। ਮੈਂ ਜਾਜਕ ਦੇ ਪਰਿਵਾਰ ਨੂੰ ਤਕੜਾ ਬਣਾਵਾਂਗਾ। ਉਹ ਮੇਰੇ ਚੁਣੇ ਹੋਏ ਪਾਤਸ਼ਾਹ ਦੇ ਅੱਗੇ ਹਮੇਸ਼ਾ ਟਹਿਲ ਸੇਵਾ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਆਪਣੇ ਲਈ ਇੱਕ ਧਰਮੀ ਜਾਜਕ ਖਲ੍ਹਿਆਰਾਂਗਾ ਜੋ ਮੇਰੇ ਮਨ ਤੇ ਜੀਅ ਅਨੁਸਾਰ ਕਰੇਗਾ ਅਤੇ ਮੈਂ ਉਹ ਦੇ ਲਈ ਇੱਕ ਪੱਕਾ ਘਰ ਬਣਾਵਾਂਗਾ ਅਤੇ ਉਹ ਸਦਾ ਮੇਰੇ ਮਸਹ ਕੀਤੇ ਹੋਏ ਦੇ ਅੱਗੇ ਅੱਗੇ ਤੁਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਲਈ ਇੱਕ ਧਰਮੀ ਜਾਜਕ ਖੜ੍ਹਾ ਕਰਾਂਗਾ, ਜੋ ਮੇਰੇ ਮਨ ਅਤੇ ਜੀਅ ਦੇ ਅਨੁਸਾਰ ਕਰੇਗਾ ਅਤੇ ਮੈਂ ਉਹ ਦੇ ਲਈ ਇੱਕ ਪੱਕਾ ਘਰ ਬਣਾਵਾਂਗਾ ਅਤੇ ਉਹ ਸਦਾ ਮੇਰੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ-ਅੱਗੇ ਤੁਰੇਗਾ।