1 Samuel 2:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਕਤਵਰ ਯੋਧਿਆਂ ਦੇ ਧਨੁੱਖ ਟੁੱਟ ਗਏ ਹਨ ਅਤੇ ਕਮਜ਼ੋਰ ਲੋਕ ਬਲਵਾਨ ਹੋ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬਲਵਾਨਾਂ ਦੇ ਧਣੁਖ ਟੁੱਟ ਗਏ, ਅਤੇ ਓਹ ਜੋ ਠੇਡੇ ਖਾਂਦੇ ਸਨ ਉਨ੍ਹਾਂ ਦੇ ਲੱਕ ਬਲ ਨਾਲ ਕੱਸੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਰਬੀਰਾਂ ਦੇ ਤੀਰ ਟੁੱਟ ਗਏ, ਅਤੇ ਉਹ ਜੋ ਠੇਡੇ ਖਾਂਦੇ ਸਨ ਉਨ੍ਹਾਂ ਦੇ ਲੱਕ ਬਲ ਨਾਲ ਕੱਸੇ ਗਏ।