1 Samuel 2:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਕੁਝ ਲੋਕਾਂ ਨੂੰ ਗਰੀਬ ਬਨਾਉਂਦਾ ਅਤੇ ਉਹ ਕਈਆਂ ਨੂੰ ਅਮੀਰ ਬਣਾਉਂਦਾ ਹੈ। ਉਹ ਕੁਝ ਲੋਕਾਂ ਨੂੰ ਨੀਵਾਂ ਕਰਦਾ ਹੈ ਅਤੇ ਕੁਝ ਲੋਕਾਂ ਨੂੰ ਆਪਣੇ ਸਮੇਂ ਵਿੱਚ ਉੱਚਾ ਚੁੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਹੇਠ ਡੇਗਦਾ ਹੈ ਅਤੇ ਉਤਾਹਾਂ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ।