1 Samuel 2:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ ਆਪਣੇ ਪਵਿੱਤਰ ਲੋਕਾਂ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਨੂੰ ਲੜਖੜ੍ਹਾਉਣ ਤੋਂ ਬਚਾਉਂਦਾ ਹੈ ਪਰ ਦੁਸ਼ਟ ਮਾਰੇ ਜਾਣਗੇ ਉਹ ਹਨੇਰੇ ਵਿੱਚ ਸੁੱਟੇ ਜਾਣਗੇ ਉਨ੍ਹਾਂ ਦੀ ਤਾਕਤ ਉਨ੍ਹਾਂ ਨੂੰ ਜੇਤੂ ਨਾ ਕਰ ਸੱਕੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ ਚੁਪਾਤੇ ਅਨ੍ਹੇਰੇ ਵਿੱਚ ਪਏ ਰਹਿਣਗੇ, ਕਿਉਂ ਜੋ ਬਲ ਨਾਲ ਕੋਈ ਨਹੀਂ ਜਿੱਤਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ-ਚੁਪੀਤੇ ਅੰਧਕਾਰ ਵਿੱਚ ਪਏ ਰਹਿਣਗੇ, ਕਿਉਂ ਜੋ ਕੋਈ ਵੀ ਮਨੁੱਖ ਆਪਣੇ ਬਲ ਨਾਲ ਨਹੀਂ ਜਿੱਤਦਾ।